ਪੰਚਾਇਤੀ ਰਾਜ ਸੰਸਥਾਵਾਂ ਵਿੱਚ 73ਵੀਂ ਸੰਵਿਧਾਨਕ ਸੋਧ, 1992 ਦਾ ਲਾਗੂ ਹੋਣਾ ਇੱਕ ਵੱਡਾ ਕਦਮ ਹੈ। ਆਜ਼ਾਦੀ ਦੇ ਲਗਪਗ 46 ਸਾਲਾਂ ਬਾਅਦ, ਇਸ ਮਹੱਤਵਪੂਰਨ ਕਾਨੂੰਨ ਰਾਹੀਂ ਮਹਾਤਮਾਂ ਗਾਂਧੀ ਜੀ ਦੇ ਗ੍ਰਾਮ ਸਵਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਮਹੱਤਵਪੂਰਨ ਛਾਲ ਮਾਰੀ। ਪੰਜਾਬ ਇੱਕ ਛੋਟਾ ਜਿਹਾ ਰਾਜ ਹੈ, ਜਿਸ ਵਿੱਚ 23 ਜ਼ਿਲ੍ਹੇ ਅਤੇ 12581 ਪਿੰਡ ਹਨ, […]